ਮਾਇਆਵਤੀ  ਦੀਆਂ ਹਦਾਇਤਾਂ ਮੁਤਾਬਕ ਬਹੁਜਨ ਸਮਾਜ ਪਾਰਟੀ ਚੰਡੀਗੜ੍ਹ ਦਾ ਸੂਬਾ ਪੱਧਰੀ ਇੰਚਾਰਜ ਅਤੇ ਸੂਬਾਈ ਪ੍ਰਧਾਨ ਨਿਯੁਕਤ ਕੀਤਾ

Loading

ਚੰਡੀਗੜ੍ਹ :23/6/22 :—–ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ  ਭੈਣ ਕੁਮਾਰੀ ਮਾਇਆਵਤੀ  ਦੀਆਂ ਹਦਾਇਤਾਂ ਮੁਤਾਬਕ ਸਰਦਾਰ ਰਾਜਿੰਦਰ ਸਿੰਘ ਨਨਹੇੜੀਆਂ  ਨੂੰ ਬਹੁਜਨ ਸਮਾਜ ਪਾਰਟੀ ਚੰਡੀਗੜ੍ਹ ਦਾ ਸੂਬਾ ਪੱਧਰੀ ਇੰਚਾਰਜ ਅਤੇ ਸਰਦਾਰ ਵਰਿਆਮ ਸਿੰਘ ਜੀ ਨੂੰ ਸੂਬਾਈ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਐਲਾਨ ਬਹੁਜਨ ਸਮਾਜ ਪਾਰਟੀ ਦੇ ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦੇ ਇੰਚਾਰਜ ਸ੍ਰੀ ਰਣਧੀਰ ਸਿੰਘ ਬੈਨੀਵਾਲ ਜੀ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਅਤੇ ਚੰਡੀਗੜ੍ਹ ਦੇ ਇੰਚਾਰਜ ਸ੍ਰੀ ਵਿਪੁਲ ਕੁਮਾਰ ਜੀ ਨੇ ਅੱਜ ਆਪਣੇ ਦਸਤਖਤਾਂ ਹੇਠ ਜਾਰੀ ਇਕ ਪ੍ਰੈੱਸ ਨੋਟ ਰਾਹੀਂ ਕੀਤਾ। ਉਨ੍ਹਾਂ ਕਿਹਾ ਕਿ 1 ਜੁਲਾਈ, 2022 ਤੱਕ ਸੂਬਾਈ ਕਾਰਜਕਾਰਨੀ ਦਾ ਐਲਾਨ ਵੀ ਕਰ ਦਿੱਤਾ ਜਾਵੇਗਾ।

 

 

Leave a Reply

Your email address will not be published. Required fields are marked *

123354

+

Visitors