3 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 4 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

Loading

ਐਸ.ਏ.ਐਸ ਨਗਰ:– 3 ਸਤੰਬਰ:—ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68624 ਮਿਲੇ ਹਨ! ਜਿਨ੍ਹਾਂ ਵਿੱਚੋਂ 67514 ਮਰੀਜ਼ ਠੀਕ ਹੋ ਗਏ! ਅਤੇ 50 ਕੇਸ ਐਕਟੀਵ ਹਨ । ਜਦਕਿ 1060 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।

ਡਿਪਟੀ ਕਮਿਸ਼ਨਰ  ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 3 ਮਰੀਜ਼ ਠੀਕ ਹੋਏ ਹਨ! ਅਤੇ 4 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ! ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ ।

ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ ਸ਼ਾਮਲ ਹਨ।

SAS Nagar Covid-19 update 03/09/2021

3 Cured, 4 Positive , 0 Death

Mohali-4

Total Positive Count – 68624
Total Cured – 67514
Total Active – 50
Total Deaths – 1060

Leave a Reply

Your email address will not be published. Required fields are marked *

131876

+

Visitors