ਸੈਰ ਅਤੇ ਯੋਗਾ ਕਰਨ ਨਾਲ ਸਿੱਧੂ ਦਾ ਭਾਰ ਪੰਜ ਮਹੀਨਿਆਂ ਵਿੱਚ 35 ਕਿਲੋ ਘਟ ਚੁੱਕਾ
ਚੰਡੀਗੜ੍ਹ:– 23 ਅਕਤੂਬਰ:—ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਟਿਆਲਾ ਜੇਲ੍ਹ ਵਿੱਚ ਆਪਣਾ ਜ਼ਿਆਦਾਤਰ ਸਮਾਂ ਮੈਡੀਟੇਸ਼ਨ ਕਰਨ ਵਿੱਚ ਬਤੀਤ ਕਰ ਰਹੇ ਹਨ। ਉਨ੍ਹਾਂ ਦਾ ਰੋਜ਼ਾਨਾ ਦਾ ਕੰਮ ਸਵੇਰੇ ਤਿੰਨ ਵਜੇ ਸ਼ੁਰੂ ਹੋ ਜਾਂਦਾ ਹੈ।ਉਹ ਦਿਨ ਵਿੱਚ ਸੱਤ ਤੋਂ ਅੱਠ ਘੰਟੇ ਮੈਡੀਟੇਸ਼ਨ ਕਰਦੇ ਹਨ। ਹਾਲਾਂਕਿ ਇਨ੍ਹੀਂ ਦਿਨੀਂ ਉਨ੍ਹਾਂ ਦੀ ਸਿਹਤ ਖਰਾਬ ਚੱਲ ਰਹੀ ਹੈ।…

