ਕਾਰਜਕਾਰੀ ਇੰਜੀਨੀਅਰ ਦੇ ਘਰੋਂ ਕਰੋੜਾਂ ਰੁਪਏ ਦੀ ਨਕਦੀ ਬਰਾਮਦ
ਨਵੀਂ ਦਿੱਲੀ, 27 ਅਗਸਤ, ਦੇਸ਼ ਕਲਿੱਕ ਬਿਓਰੋ : ਬਿਹਾਰ ਦੇ ਗ੍ਰਾਮੀਣ ਨਿਰਮਾਣ ਵਿਭਾਗ ਵਿੱਚ ਤਾਇਨਾਤ ਇੱਕ ਕਾਰਜਕਾਰੀ ਇੰਜੀਨੀਅਰ ਦੇ ਘਰੋਂ ਕਰੋੜਾਂ ਰੁਪਏ ਦੀ ਨਕਦੀ ਬਰਾਮਦ ਹੋਈ ਹੈ। ਨਿਗਰਾਨੀ ਟੀਮ ਨੇ ਸ਼ਨੀਵਾਰ ਨੂੰ ਕਿਸ਼ਨਗੰਜ ਅਤੇ ਪਟਨਾ ‘ਚ ਕਾਰਜਕਾਰੀ ਇੰਜੀਨੀਅਰ ਸੰਜੇ ਕੁਮਾਰ ਰਾਏ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਘਰ ‘ਚੋਂ ਕਰੀਬ 5 ਕਰੋੜ ਰੁਪਏ ਦੀ…

