ਸੂਬੇ ਦੇ ਵਿੱਚ ਤੰਬਾਕੂ ਨੂੰ ਖਤਮ ਕਰਨ ਦੇ ਲਈ ਤੰਬਾਕੂਮੁਕਤ ਸੇਵਾ ਕੇਂਦਰ ਵੀ ਖੋਲ੍ਹੇ ਜਾ ਰਹੇ ਹਨ:ਚੰਨੀ ਸਰਕਾਰ
06/10/2021 :—ਬੀਤੇ ਕੁਝ ਦਿਨਾਂ ਤੋਂ ਪੰਜਾਬ ਦੀ ਸਿਆਸਤ ਦੇ ਵਿਚ ਘਮਾਸਾਨ ਮਚਿਆ ਹੋਇਆ ਹੈ । ਕੈਪਟਨ ਅਮਰਿੰਦਰ ਸਿੰਘ ਦੇ ਅਹੁਦਾ ਛੱਡਣ ਤੋਂ ਬਾਅਦ ਹਾਈ ਕਾਂਗਰਸ ਹਾਈਕਮਾਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨਿਆ ਗਿਆ । ਜਿਸ ਦੇ ਚਲਦੇ ਹੋਏ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਮੁੱਖ ਮੰਤਰੀ ਦੇ ਕਾਰਜ ਕੀਤੇ ਜਾ ਰਹੇ…

