ਅੱਜ 1002 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 1056 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ*
ਐਸ.ਏ.ਐਸ ਨਗਰ:-5 ਮਈ–ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 50988 ਮਿਲੇ ਹਨ ਜਿਨ੍ਹਾਂ ਵਿੱਚੋਂ 41636 ਮਰੀਜ਼ ਠੀਕ ਹੋ ਗਏ ਅਤੇ 8701 ਕੇਸ ਐਕਟੀਵ ਹਨ । ਜਦਕਿ 651 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ…

