ਐਸਐਸਓਸੀ/ਜਸਬੀਰ ਸਿੰਘ ਯੂਟਿਊਬ/ਪੀਆਈਓ ਸ਼ਾਕਿਰ ਉਰਫ਼ ਜੱਟ ਰੰਧਾਵਾ/ਯੂਟਿਊਬਰ ਜਯੋਤੀ ਮਲਹੋਤਰਾ/ਅਹਿਸਾਨ-ਉਰ-ਰਹੀਮ ਉਰਫ਼ ਦਾਨਿਸ਼/ ਪਾਕਿਸਤਾਨੀ ਖੁਫੀਆ ਏਜੰਸੀ
ਰੂਪਨਗਰ- 5/6/25 ਪੰਜਾਬ ਪੁਲਿਸ ਨੇ ਪਿਛਲੇ 24 ਘੰਟਿਆਂ ਵਿੱਚ ਦੂਜੀ ਵੱਡੀ ਕਾਰਵਾਈ ਵਿੱਚ ਇੱਕ ਹੋਰ ਪਾਕਿਸਤਾਨੀ ਜਾਸੂਸ ਨੂੰ ਗ੍ਰਿਫ਼ਤਾਰ ਕੀਤਾ ਹੈ। ਆਰੋਪੀ ਇੱਕ ਯੂਟਿਊਬਰ ਹੈ। ਗ੍ਰਿਫ਼ਤਾਰੀ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਡੀਜੀਪੀ ਨੇ ਕਿਹਾ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਨੇ ਰੂਪਨਗਰ ਦੇ ਪਿੰਡ ਮਹਾਲ ਦੇ ਵਸਨੀਕ ਜਸਬੀਰ ਸਿੰਘ ਨੂੰ ਮੋਹਾਲੀ ਤੋਂ ਗ੍ਰਿਫ਼ਤਾਰ ਕੀਤਾ…

