28 ਅਤੇ 29 ਮਾਰਚ ਨੂੰ ਕੇਂਦਰੀ ਟਰੇਡ ਯੂਨੀਅਨਾਂ ਫੋਰਮ ਨੇ ਭਾਰਤ ਬੰਦ ਦਾ ਐਲਾਨ
Chandigarh:-27/3/2022:—-28 ਅਤੇ 29 ਮਾਰਚ ਨੂੰ ਕੇਂਦਰੀ ਟਰੇਡ ਯੂਨੀਅਨਾਂ ਦੇ ਇੱਕ ਫੋਰਮ ਨੇ ਭਾਰਤ ਬੰਦ ਦਾ ਐਲਾਨ ਕੀਤਾ ਹੈ। ਭਾਰਤ ਬੰਦ ਦਾ ਸੱਦਾ ਮੋਦੀ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਦਿੱਤਾ ਜਾ ਰਿਹਾ ਹੈ, ਜਿਸਦਾ ਅਸਰ ਮਜ਼ਦੂਰਾਂ, ਕਿਸਾਨਾਂ ਅਤੇ ਆਮ ਲੋਕਾਂ ‘ਤੇ ਪੈ ਰਿਹਾ ਹੈ। ਟ੍ਰੇਡ ਯੂਨੀਅਨ ਆਗੂ ਭਰਪੂਰ ਸਿੰਘ ਬੂਲਾਪੁਰ ਨੇ ਕਿਹਾ ਕਿ ਕੇਂਦਰੀ ਟਰੇਡ ਯੂਨੀਅਨਾਂ ਦੇ…

