2004 ਤੋਂ ਪਹਿਲਾਂ ਸਰਵਿਸ ਵਿੱਚ ਸ਼ਾਮਲ ਹੋਏ ਚੰਡੀਗੜ੍ਹ ਹਾਊਸਿੰਗ ਬੋਰਡ, ਦੇ ਕਰਮਚਾਰੀਆਂ ਲਈ ਪੈਨਸ਼ਨ ਸਕੀਮ ਲਾਗੂ ਕਰਨ ਦੀ ਬੇਨਤੀ
ਚੰਡੀਗੜ੍ਹ:-22/3/2022:—ਅੱਜ ਮਿਤੀ 22.03.2022 ਨੂੰ ਚੰਡੀਗੜ੍ਹ ਹਾਊਸਿੰਗ ਬੋਰਡ ਇੰਪਲਾਈਜ਼ ਕੋਆਰਡੀਨੇਸ਼ਨ ਕਮੇਟੀ, ਚੰਡੀਗੜ੍ਹ ਵੱਲੋਂ ਮਾਨਯੋਗ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਜੀ ਨੂੰ ਮੇਲ ਰਾਹੀਂ ਇੱਕ ਮੰਗ ਪੱਤਰ ਭੇਜਿਆ ਗਿਆ ਹੈ। ਇਸ ਮੰਗ ਪੱਤਰ ਵਿੱਚ ਮਿਤੀ 01.01.2004 ਤੋਂ ਪਹਿਲਾਂ ਸਰਵਿਸ ਵਿੱਚ ਸ਼ਾਮਲ ਹੋਏ ਚੰਡੀਗੜ੍ਹ ਹਾਊਸਿੰਗ ਬੋਰਡ, ਚੰਡੀਗੜ੍ਹ ਦੇ ਕਰਮਚਾਰੀਆਂ ਲਈ ਪੈਨਸ਼ਨ ਸਕੀਮ ਲਾਗੂ ਕਰਨ ਦੀ ਬੇਨਤੀ ਕੀਤੀ ਗਈ…

