ਪੱਤਰਕਾਰਾਂ ਨੂੰ ਦਿੱਤੇ ਗਏ ਮਿਠਾਈ ਦੇ ਡੱਬਿਆਂ ਵਿੱਚ ਲੱਖਾਂ ਰੁਪਏ
ਨਵੀਂ ਦਿੱਲੀ:–29 ਅਕਤੂਬਰ :—-ਦੀਵਾਲੀ ਮੌਕੇ ਪੱਤਰਕਾਰਾਂ ਨੂੰ ਦਿੱਤੇ ਗਏ ਮਿਠਾਈ ਦੇ ਡੱਬਿਆਂ ਵਿੱਚੋਂ ਲੱਖਾਂ ਰੁਪਏ ਨਿਕਲਣ ਦਾ ਮਾਮਲਾ ਸਾਹਮਣੇ ਆਇਆ ਹੈ। ਕਰਨਾਟਕ ਵਿੱਚ ਸੱਤਾਧਾਰੀ ਕਾਂਗਰਸ ਉਤੇ ਦੋਸ਼ ਲਗਾਇਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਦਫ਼ਤਰ ਦੇ ਇਕ ਅਧਿਕਾਰੀ ਨੇ ਦੀਵਾਲੀ ਉਤੇ ਕੁਝ ਪੱਤਰਕਾਰਾਂ ਨੂੰ ਮਿਠਾਈ ਦੇ ਡੱਬੇ ਵਿੱਚ ਇਕ ਲੱਖ ਤੋਂ ਢਾਈ ਲੱਖ ਰੁਪਏ ਤੱਕ…

