ਐਲਪੀਜੀ ਦੀਆਂ ਕੀਮਤਾਂ ਵਿੱਚ ਵਾਧਾ
ਨਵੀਂ ਦਿੱਲੀ:–7 ਮਈ:—ਅੱਜ ਸ਼ਨੀਵਾਰ ਨੂੰ ਘਰੇਲੂ ਗੈਸ ਸਿਲੰਡਰ ਦੀ ਕੀਮਤ ‘ਚ 50 ਰੁਪਏ ਦਾ ਵਾਧਾ ਹੋਇਆ ਹੈ। ਇਸ ਤੋਂ ਬਾਅਦ ਦਿੱਲੀ ‘ਚ ਨਵੀਂ ਕੀਮਤ 999.50 ਰੁਪਏ ਹੋ ਗਈ ਹੈ। ਮਾਰਚ 2022 ਵਿੱਚ ਵੀ ਸਿਲੰਡਰ ਦੀ ਕੀਮਤ ਵਿੱਚ 50 ਰੁਪਏ ਦਾ ਵਾਧਾ ਕੀਤਾ ਗਿਆ ਸੀ। ਹਾਲਾਂਕਿ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਵਾਧਾ ਨਹੀਂ ਕੀਤਾ ਗਿਆ…

