ਪੰਜਾਬ ਵਿੱਚ ਅਗਲੇ ਹਫ਼ਤੇ ਤੋਂ ਠੰਢ ਹੋਰ ਵਧੇਗੀ,ਕੜਾਕੇ ਦੀ ਠੰਡ ਪੈਣ ਦੀ ਸੰਭਾਵਨਾ
ਚੰਡੀਗੜ੍ਹ: 14/12/2021:-–ਪੰਜਾਬ ਵਿੱਚ ਸਰਦੀ ਵੱਧ ਰਹੀ ਹੈ। ਇਸ ਹਫ਼ਤੇ ਦੇ ਅੰਤ ਤੱਕ ਕੜਾਕੇ ਦੀ ਠੰਡ ਪੈਣ ਦੀ ਸੰਭਾਵਨਾ ਹੈ ਕਿਉਂਕਿ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ‘ਚ ਹਫ਼ਤੇ ਦੇ ਅੰਤ ‘ਚ ਅੱਜ ਦੇ ਮੁਕਾਬਲੇ 3-4 ਡਿਗਰੀ ਸੈਲਸੀਅਸ ਦੀ ਗਿਰਾਵਟ ਦੇਖਣ ਨੂੰ ਮਿਲੇਗੀ। ਇਸ ਕਾਰਨ ਠੰਡ ਬਹੁਤ ਵਧ ਜਾਵੇਗੀ। ਇਸ ਦੌਰਾਨ ਜ਼ਿਆਦਾਤਰ ਥਾਵਾਂ ‘ਤੇ ਪੂਰਾ ਹਫ਼ਤਾ ਮੌਸਮ ਸਾਫ਼…

