ਅਗਵਾ ਕੀਤੇ ਗਏ ਪੰਜਾਬੀ ਇਕ ਪਰਿਵਾਰ ਦੇ ਚਾਰ ਮੈਂਬਰਾਂ ਦੀਆਂ ਲਾਸ਼ਾਂ ਮਿਲੀਆਂ
ਕੈਲੇਫੋਰਨੀਆਂ: 6 ਅਕਤੂਬਰ:–ਦੇਸ਼ ਕਲਿੱਕ ਬਿਓਰੋ:—- :ਅਮਰੀਕਾ ‘ਚ ਅਗਵਾ ਕੀਤੇ ਗਏ ਪੰਜਾਬੀ ਇਕ ਪਰਿਵਾਰ ਦੇ ਚਾਰ ਮੈਂਬਰਾਂ ਦੀਆਂ ਲਾਸ਼ਾਂ ਮਿਲੀਆਂ ਹਨ। ਇਹ ਪ੍ਰਗਟਾਵਾ ਮਰਸਡ ਕਾਉਂਟੀ ਸ਼ੈਰਿਫ ਵਰਨ ਵਾਰਨਕੇ ਵੱਲੋਂ ਕੀਤਾ ਗਿਆ। ਉਨ੍ਹਾਂ ਮੁਤਾਬਕ ਚਾਰੇ ਪੰਜਾਬੀਆਂ ਦੀਆਂ ਲਾਸ਼ਾਂ ਇੰਡੀਆਨਾ ਰੋਡ ‘ਤੇ ਹਚਿਨਸਨ ਰੋਡ ਨੇੜਲੇ ਇਕ ਬਾਗ ਵਿਚੋਂ ਮਿਲਿੀਆਂ ਹਨ। ਖਬਰਾਂ ਮੁਤਾਬਕ ਫਾਰਮ ’ਤੇ ਕੰਮ ਕਰਦੇ ਇਕ ਮਜ਼ਦੂਰ…

