ਮੂਸੇਵਾਲਾ ਦੇ ਪਿਤਾ ਨੂੰ ਈ-ਮੇਲ ਰਾਹੀਂ ਧਮਕੀ ਪਿਤਾ ਦੀ ਹਾਲਤ ਉਸ ਦੇ ਪੁੱਤਰ ਨਾਲੋਂ ਵੀ ਮਾੜੀ ਹੋਵੇਗੀ
ਮਾਨਸਾ:- 07/09/2022:—-ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਮੁਲਜ਼ਮ ਰਾਜਸਥਾਨ ਦੇ ਇੱਕ ਪਿੰਡ ਤੋਂ ਫੜਿਆ ਗਿਆ ਹੈ। ਉਸ ਨੇ ਮੂਸੇਵਾਲਾ ਦੇ ਪਿਤਾ ਨੂੰ ਈ-ਮੇਲ ਰਾਹੀਂ ਧਮਕੀ ਦਿੱਤੀ ਸੀ। ਸੂਤਰਾਂ ਮੁਤਾਬਕ ਇਹ ਮੁਲਜ਼ਮ ਲਾਰੈਂਸ ਗੈਂਗ ਦਾ ਮੈਂਬਰ ਹੈ। ਪੰਜਾਬ ਪੁਲਿਸ…

