ਲੋਕਗਾਇਕਾ ਗੁਰਮੀਤ ਬਾਵਾ ਹੁਣ ਇਸ ਦੁਨੀਆ ਵਿੱਚ ਨਹੀਂ ਰਹੇ
21-11-2021:—ਪੰਜਾਬ ਦੇ ਲੋਕ ਗਾਇਕਾ ਗੁਰਮੀਤ ਬਾਵਾ ਹੁਣ ਇਸ ਦੁਨੀਆ ਵਿੱਚ ਨਹੀਂ ਰਹੇ। ਗੁਰਮੀਤ ਬਾਵਾ ਦਾ ਅੱਜ 77 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਉਹ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਚਲ ਰਹੇ ਸਨ। ਗੁਰਮੀਤ ਬਾਵਾ ਨੂੰ ਭਾਸ਼ਾ ਵਿਭਾਗ (ਪੰਜਾਬ ਸਰਕਾਰ) ਵੱਲੋਂ ਸ਼੍ਰੋਮਣੀ ਐਵਾਰਡ ਨਾਲ ਨਿਵਾਜਿਆ ਗਿਆ ਸੀ। ਉਸ ਦੀ ਹੇਕ ਬਹੁਤ ਲੰਬੀ ਹੈ ਅਤੇ ਉਹ…

