ਨਕਲੀ ਦੇਸੀ ਘਿਉ ਬਣਾਉਣ ਵਾਲੇ ਗਿਰੋਹ ਦਾ ਪਰਦਾਫਾਸ਼
ਬਠਿੰਡਾ :15 ਜੁਲਾਈ (Alpha News India) :-– ਬਠਿੰਡਾ ਪੁਲਿਸ ਦੇ ਸਪੈਸ਼ਲ ਸਟਾਫ ਨੇ ਇਕ ਨਾਮੀ ਕੰਪਨੀ ਦੇ ਨਾਮ ’ਤੇ ਨਕਲੀ ਦੇਸੀ ਘਿਉ ਬਣਾਉਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਹੋਇਆਂ ਕਾਰ ਸਵਾਰ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 256 ਲੀਟਰ ਦੇਸੀ ਘਿਓ ਬਰਾਮਦ ਕੀਤਾ ਹੈ। ਇਸ ਗਿਰੋਹ ਦੇ ਤਿੰਨ ਮੈਂਬਰਾਂ ਦੀ ਗ੍ਰਿਫਤਾਰੀ ਹੋਣੀ ਅਜੇ ਬਾਕੀ ਹੈ। ਕਥਿਤ…

