ਮਾਂ ਬੋਲੀ ਦੇ ਸਤਿਕਾਰ ਲਈ ਆਮ ਲੋਕ ਅੱਗੇ ਆਉਣ….ਡਾ. ਅਮਨਦੀਪ ਸਿੰਘ ਟੱਲੇਵਾਲੀਆ
चंडीगढ़ : 21 फरवरी: अल्फा न्यूज इंडिया डेस्क:–21 ਫ਼ਰਵਰੀ ਮਾਂ ਬੋਲੀ ਦਿਵਸ ’ਤੇ ਵਿਸ਼ੇਸ਼ ਮਾਂ ਬੋਲੀ ਦੇ ਸਤਿਕਾਰ ਲਈ ਆਮ ਲੋਕ ਅੱਗੇ ਆਉਣ….ਡਾ. ਅਮਨਦੀਪ ਸਿੰਘ ਟੱਲੇਵਾਲੀਆ ਦੀ ਕਲਮ ਤੋਂ ਅੱਜ ਪੰਜਾਬੀ ਮਾਂ ਬੋਲੀ ਲਈ ਸਭ ਤੋਂ ਵੱਡਾ ਖ਼ਤਰਾ ਇਹ ਹੈ ਕਿ ਇਸਦੇ ਆਪਣੇ ਹੀ ਇਸ ਨੂੰ ਵਿਸਾਰ ਕੇ ਹੋਰ ਭਾਸ਼ਾਵਾਂ ਦਾ ਗਿਆਨ ਪ੍ਰਾਪਤ ਕਰਨ ਨੂੰ…

