ਮਾਇਆਵਤੀ ਦੀਆਂ ਹਦਾਇਤਾਂ ਮੁਤਾਬਕ ਬਹੁਜਨ ਸਮਾਜ ਪਾਰਟੀ ਚੰਡੀਗੜ੍ਹ ਦਾ ਸੂਬਾ ਪੱਧਰੀ ਇੰਚਾਰਜ ਅਤੇ ਸੂਬਾਈ ਪ੍ਰਧਾਨ ਨਿਯੁਕਤ ਕੀਤਾ
ਚੰਡੀਗੜ੍ਹ :23/6/22 :—–ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਦੀਆਂ ਹਦਾਇਤਾਂ ਮੁਤਾਬਕ ਸਰਦਾਰ ਰਾਜਿੰਦਰ ਸਿੰਘ ਨਨਹੇੜੀਆਂ ਨੂੰ ਬਹੁਜਨ ਸਮਾਜ ਪਾਰਟੀ ਚੰਡੀਗੜ੍ਹ ਦਾ ਸੂਬਾ ਪੱਧਰੀ ਇੰਚਾਰਜ ਅਤੇ ਸਰਦਾਰ ਵਰਿਆਮ ਸਿੰਘ ਜੀ ਨੂੰ ਸੂਬਾਈ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਐਲਾਨ ਬਹੁਜਨ ਸਮਾਜ ਪਾਰਟੀ ਦੇ ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦੇ ਇੰਚਾਰਜ ਸ੍ਰੀ ਰਣਧੀਰ ਸਿੰਘ…

