ਮਾਤਾ-ਪਿਤਾ, ਪਤਨੀ, ਬੱਚਿਆਂ ਅਤੇ ਭਾਈ ਸਮੇਤ ਪਰਿਵਾਰ ਦੇ ਅੱਠ ਲੋਕਾਂ ਦਾ ਕੁਹਾੜੀ ਨਾਲ ਕਤਲ
ਮੱਧ ਪ੍ਰਦੇਸ਼—29 ਮਈ : ਇਕ ਵਿਅਕਤੀ ਨੇ ਆਪਣੇ ਪਰਿਵਾਰ ਦੇ 8 ਮੈਂਬਰਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਅਤੇ ਬਾਅਦ ਵਿੱਚ ਖੁਦ ਫਾਹਾ ਲੈ ਕੇ ਖੁਦਕੁਸ਼ੀ ਕਰਨ ਦੀ ਦਰਦਨਾਕ ਖਬਰ ਸਾਹਮਣੇ ਆਈ ਹੈ। ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਛਿੰਦਵਾੜਾ ਵਿੱਚ ਇਹ ਦਰਦਨਾਕ ਘਟਨਾ ਵਾਪਰੀ ਜਿੱਥੇ ਵਿਅਕਤੀ ਨੇ ਕੁਹਾੜੀ ਨਾਲ ਆਪਣੇ ਪਰਿਵਾਰ ਦਾ ਕਤਲ ਕਰ ਦਿੱਤਾ। ਮਾਹੁਲਝਿਰੀ…

