3 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 4 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ
ਐਸ.ਏ.ਐਸ ਨਗਰ:– 3 ਸਤੰਬਰ:—ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68624 ਮਿਲੇ ਹਨ! ਜਿਨ੍ਹਾਂ ਵਿੱਚੋਂ 67514 ਮਰੀਜ਼ ਠੀਕ ਹੋ ਗਏ! ਅਤੇ 50 ਕੇਸ ਐਕਟੀਵ ਹਨ । ਜਦਕਿ 1060 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ…

