ਗੁਰੂ ਘਰ ਦੀ ਬੇਅਦਬੀ ਕਰਨ ‘ਤੇ ਜ਼ੋਰਦਾਰ ਨਿੰਦਾ
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਅਕਾਲੀ-ਭਾਜਪਾ ਵਰਕਰਾਂ ਵਲੋਂ ਗੁਰੂ ਘਰ ਦੀ ਬੇਅਦਬੀ ਕਰਨ ‘ਤੇ ਜ਼ੋਰਦਾਰ ਨਿੰਦਾ ਕੀਤੀ ਬਟਾਲਾ/ਗੁਰਦਾਸਪੁਰ 3 ਮਈ 🙁 ALPHA NEWS INDIA DESK) :—ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਜਨਰਲ ਸਕੱਤਰ ਅਤੇ ਬੁਲਾਰੇ ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਨੇ ਅਕਾਲੀ-ਭਾਜਪਾ ਵਰਕਰਾਂ ਵਲੋਂ ਗੁਰੂ ਘਰ ਦੀ ਬੇਅਦਬੀ ਕਰਨ ਲਈ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।…